ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ। ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫਰੀ ਨੰਬਰ 1800 180 2422 ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ ਤੇ ਨਜਾਇਜ਼ ਮਾਈਨਿੰਗ ਖਿਲਾਫ਼ ਸ਼ਿਕਾਇਤ ਲਈ ਨੰਬਰ ਜਾਰੀ ਕੀਤਾ ਗਿਆ ਹੈ। ਟੋਲ ਫ੍ਰੀ ਨੰਬਰ 1800 180 2422 ਤੇ ਸ਼ਿਕਾਇਤ ਕਰੋ।
